ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸੁਸ਼ੀਲ ਕੋਇਰਾਲਾ ਦਾ ਦਿਹਾਂਤ

Global News

ਨੇਪਾਲ- ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸੁਸ਼ੀਲ ਕੋਇਰਾਲਾ ਦਾ ਦਿਹਾਂਤ ਹੋ ਗਿਆ ਹੈ। ਅੱਜ ਰਾਤ ਨੂੰ 12.50 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਪੀੜਤ ਸੀ।