ਮੁੰਬਈ ਦੇ ਵਡਾਲਾ ਵਿਚ ਸੜਕ ਹਾਦਸਾ, 2 ਦੀ ਹਾਲਤ ਗੰਭੀਰ

Global News

ਵਡਾਲਾ— ਮੁੰਬਈ ਦੇ ਵਡਾਲਾ ਵਿਚ ਇਕ ਸਵਿਫਟ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ ਵਿਚ ਇਕ ਡਰਾਈਵਰ ਅਤੇ ਇਕ ਕੁੜੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਹਨ। ਇਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਇਲਾਜ ਚੱਲ ਰਿਹਾ ਹੈ। ਗੱਡੀ ਬਹੁਤ ਬੁਰੀ ਤਰ੍ਹਾਂ ਟੁੱਟ ਗਈ ਹੈ। ਇਸ ਦੁਰਘਟਨਾ ਦਾ ਕਾਰਨ ਅਜੇ ਪਤਾ ਨਹੀਂ ਲੱਗਾ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।